Advertisement

Beggars 

alt
Operation Jeevan Jyot: ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਭੀਖ ਮੰਗਣ ਵਾਲੇ ਬੱਚਿਆਂ ਦੀ ਸੁਰੱਖਿਆ ਤੇ ਪਹਿਚਾਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਭਾਗ ਮੰਤਰਾਲੇ ਨੇ ‘ਆਪ੍ਰੇਸ਼ਨ ਜੀਵਨਜੋਤ’ ਤਹਿਤ ਇੱਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ‘ਚ ਭੀਖ ਮੰਗਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਡੀਐਨਏ ਟੈਸਟ ਕਰਵਾਇਆ ਜਾਵੇਗਾ। ਸ਼ੱਕ ਹੈ ਕਿ ਕਈ ਬੱਚਿਆਂ ਨੂੰ ਮਾਨਵ ਤਸਕਰੀ ਜਰੀਏ ਸ਼ਹਿਰਾਂ ‘ਚ ਭੀਖ ਮੰਗਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ‘ਆਪ੍ਰੇਸ਼ਨ ਜੀਵਨ ਜੋਤ’ ਤਹਿਤ ਸੂਬੇ ਦੇ ਸਾਰੇ ਡਿਪਟੀ ਕਮੀਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਭੀਖ ਮੰਗਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਡੀਐਨਏ ਸੈਂਪਲ ਲੈ ਕੇ ਮਿਲਾਇਆ ਜਾਵੇ। ਜੇਕਰ ਡੀਐਨਏ ਨਹੀਂ ਮਿਲਦੇ ਹਨ ਤਾਂ ਮਾਮਲਾ ਸਿੱਧੇ ਤੌਰ ‘ਤੇ ਇਹ ਮਾਨਵ ਤਸਕਰੀ ਤੇ
Jul 17,2025, 15:13 PM IST

Trending news

;