Advertisement

Drug smuggler 

alt
Jalandhar News: ਪੰਜਾਬ ਵਿੱਚ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੁਣ ਜਲੰਧਰ ਦੇ ਦਿਹਾਤੀ ਇਲਾਕੇ ਬਿਲਗਾ ਦੇ ਪਿੰਡ ਬੁਰਜ ਹਸਨ ਵਿੱਚ ਪੁਲਿਸ ਪਾਰਟੀ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਤਸਕਰ ਦੇ ਘਰ 'ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਨਸ਼ਾ ਤਸਕਰ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ, ਜਲੰਧਰ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰ ਸੁਰਿੰਦਰ ਸਿੰਘ ਵਿਰੁੱਧ ਪਹਿਲਾਂ ਹੀ 13 ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ਾ ਤਸਕਰ ਸੁਰਿੰਦਰ ਨੇ 30 ਮ
Jul 12,2025, 19:13 PM IST
View More

Trending news

;