Advertisement

International Women Day 2025 

alt
International Women Day 2025: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੇ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਵਿਧਾਇਕ ਅਤੇ ਵੱਖ-ਵੱਖ ਕਾਲਜਾਂ ਦੀਆਂ ਵਿਦਿਆਰਥਣਾਂ ਦੇ ਨਾਲ-ਨਾਲ ਜ਼ਿਲ੍ਹੇ ਭਰ ਦੀਆਂ ਔਰਤਾਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਲੜਕੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਮਹਿਲਾ ਦਿਵਸ ਦੇ ਮੌਕੇ 'ਤੇ ਰੰਗੋਲੀ ਬਣਾਈ ਗਈ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮ ਕਮਾਉਣ ਵਾਲੀਆਂ ਧੀਆਂ ਨੇ ਆਪਣੇ ਸੰਘਰਸ਼ ਅਤੇ ਆਪਣੇ ਰੁਤਬੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਮਾਨਸਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ
Mar 7,2025, 17:00 PM IST

Trending news

;