Advertisement

Panjab University 

alt
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ ਅਨੁਰਾਗ ਦਲਾਲ ਵੱਲੋਂ ਉਨ੍ਹਾਂ ਦੀ ਪ੍ਰਧਾਨਗੀ ਦੇ ਆਖਰੀ ਦਿਨ ਵਾਈਸ ਚਾਂਸਲਰ ਨੂੰ ਇੱਕ ਪੱਤਰ ਲਿਖਿਆ ਗਿਆ ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਿਆ ਜਾਵੇ। ਇਸ ਮਾਮਲੇ ਸਬੰਧੀ ਵਾਈਸ ਚਾਂਸਲਰ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਜਿਸਤੋਂ ਬਾਅਦ ਵਿਦਿਆਰਥੀਆਂ ਜੱਥੇਬੰਦੀਆਂ ਅਤੇ ਬਾਕੀ ਹੋਰ ਆਗੂਆਂ ਦੇ ਵੱਲੋਂ ਇਸ ਪੱਤਰ ਦਾ ਵਿਰੋਧ ਕੀਤਾ ਗਿਆ। ਜਿਸ ਤੋਂ ਬਾਅਦ ਹੁਣ ਦਲਾਲ ਨੇ ਆਪਣਾ ਪੱਤਰ ਵਾਪਸ ਲੈ ਲਿਆ ਹੈ ਅਤੇ ਵਿਦਿਆਰਥੀਆਂ ਤੋਂ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਮੇਰੇ ਪੱਤਰ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਜੋ ਗੁੱਸਾ ਪੈਦਾ ਹੋਇਆ ਹੈ, ਉਸ ਕਾਰਨ ਪੱਤਰ ਵਾਪਸ ਕਰ ਦਿੱਤਾ ਗਿਆ ਹੈ ਅਤੇ ਮੈਂ ਸਾਰਿਆਂ ਤੋਂ ਮੁਆਫੀ
May 31,2025, 13:52 PM IST

Trending news

;