Advertisement

War against drugs 

alt
Fatehgarh Sahib News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ, ਯੁੱਧ ਨਸ਼ੇ ਵਿਰੁੱਧ, ਦੇ ਹਿੱਸੇ ਵਜੋਂ, ਅੱਜ ਬੱਸੀ ਪਠਾਣਾ ਵਿੱਚ ਐਸਡੀਐਮ ਹਰਵੀਰ ਕੌਰ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਆਈਟੀਆਈ ਬੱਸੀ ਪਠਾਣਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘਦੀ ਹੋਈ ਆਈਟੀਆਈ ਵਿਖੇ ਸਮਾਪਤ ਹੋਈ। ਇਸ ਮੌਕੇ ਬੱਸੀ ਪਠਾਣਾ ਦੇ ਐਸਡੀਐਮ ਹਰਵੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਹ ਰੈਲੀ ਆਈਟੀਆਈ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਕੱਢੀ ਜਾ ਰਹੀ ਹੈ। ਇਹ ਰੈਲੀ ਆਈਟੀਆਈ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰ ਰਹੇ ਹਨ ਅਤੇ ਜੇ
Mar 17,2025, 13:00 PM IST

Trending news

;