Advertisement

Zirakpur news 

alt
Zirakpur News: ਡੇਰਾਬੱਸੀ ਐਸਡੀਐਮ ਵੱਲੋਂ ਅੱਜ ਜ਼ੀਰਕਪੁਰ ਸ਼ਹਿਰ ਦਾ ਦੌਰਾ ਕੀਤਾ ਗਿਆ ਜਿਨ੍ਹਾਂ ਵੱਲੋਂ ਉਨ੍ਹਾਂ ਥਾਵਾਂ ਉਤੇ ਜਾ ਕੇ ਚੈਕਿੰਗ ਕੀਤੀ ਗਈ ਜਿਨ੍ਹਾਂ ਥਾਵਾਂ ਉਤੇ ਬਰਸਾਤ ਹੋਣ ਤੋਂ ਬਾਅਦ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆ ਰਹੀ ਹੈ ਜਿਸ ਕਾਰਨ ਸਥਾਨਕ ਵਸਨੀਕਾਂ ਅਤੇ ਰਾਹਗੀਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਐਸਡੀਐਮ ਡੇਰਾਬੱਸੀ ਵੱਲੋਂ ਨਗਰ ਕੌਂਸਲ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਪੁਰਾਣੇ ਬਰਸਾਤੀ ਨਾਲਿਆਂ ਦੀ ਲਿਸਟ ਲੈ ਕੇ ਉਨ੍ਹਾਂ ਦੇ ਦਫਤਰ ਵਿੱਚ ਆਉਣ ਲਈ ਕਿਹਾ ਗਿਆ ਹੈ ਅਤੇ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸ਼ਹਿਰ ਦੇ ਬਰਸਾਤੀ ਨਾਲਿਆਂ ਨੂੰ ਜਲਦ ਤੋਂ ਜਲਦ ਸਾਫ ਕਰਵਾਇਆ ਜਾਵੇ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਹੋ ਸਕੇ। ਐਸਡੀਐਮ ਨੇ ਕਿਹਾ ਕਿ ਸ਼ਹਿਰ ਦੀ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਜੇਕਰ
Jul 29,2025, 9:26 AM IST
alt
Jul 15,2025, 11:52 AM IST
alt
Jul 11,2025, 20:52 PM IST
View More

Trending news

;