ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਲੱਗੀ ਸੱਟ, PGI ਚੰਡੀਗੜ੍ਹ 'ਚ ਦਾਖਲ
Advertisement
Article Detail0/zeephh/zeephh2853640

ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਲੱਗੀ ਸੱਟ, PGI ਚੰਡੀਗੜ੍ਹ 'ਚ ਦਾਖਲ

Governor Gulab Chand Kataria: ਡਾਕਟਰਾਂ ਦੇ ਅਨੁਸਾਰ ਰਾਜਪਾਲ ਦੀ ਪੈਰ 'ਤੇ ਗੰਭੀਰ ਸੱਟ ਲੱਗੀ ਹੈ ਅਤੇ ਇਸ ਸਮੇਂ ਮਾਹਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਲੱਗੀ ਸੱਟ, PGI ਚੰਡੀਗੜ੍ਹ 'ਚ ਦਾਖਲ

Governor Gulab Chand Kataria: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਪੈਰ 'ਤੇ ਸੱਟ ਦੀ ਜਾਣਕਾਰੀ ਸਹਾਮਣੇ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ PGI ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦੇ ਅਨੁਸਾਰ ਰਾਜਪਾਲ ਦੀ ਪੈਰ 'ਤੇ ਗੰਭੀਰ ਸੱਟ ਲੱਗੀ ਹੈ ਅਤੇ ਇਸ ਸਮੇਂ ਮਾਹਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

PGI ਪ੍ਰਬੰਧਨ ਵੱਲੋਂ ਮੈਡੀਕਲ ਬੁਲੇਟਿਨ ਜਲਦੀ ਜਾਰੀ ਕੀਤਾ ਜਾ ਸਕਦਾ ਹੈ, ਜਿਸ ਰਾਹੀਂ ਰਾਜਪਾਲ ਦੀ ਸਿਹਤ ਸਬੰਧੀ ਅਧਿਕਾਰਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਹਸਪਤਾਲ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ, ਅਤੇ ਪ੍ਰਸ਼ਾਸਨਿਕ ਅਧਿਕਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। 

Trending news

;