Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Advertisement
Article Detail0/zeephh/zeephh2424902

Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Malaika Arora Father Death: ਇਸ ਖ਼ਬਰ ਤੋਂ ਬਾਅਦ ਮਲਾਇਕਾ ਅਰੋੜਾ ਪੁਣੇ ਤੋਂ ਮੁੰਬਈ ਲਈ ਰਵਾਨਾ ਹੋ ਗਈ ਹੈ। ਫਿਲਹਾਲ ਲਾਸ਼ ਨੂੰ ਬਾਬਾ ਹਸਪਤਾਲ 'ਚ ਰੱਖਿਆ ਗਿਆ ਹੈ।

Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Malaika Arora Father Death: ਮਲਾਇਕਾ ਅਰੋੜਾ ਦੇ ਨਾਲ ਜੁੜੀ ਦੁਖਦ ਖ਼ਬਰ ਸਹਾਮਣੇ ਆਈ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਸਥਿਤ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਖ਼ਬਰ ਤੋਂ ਬਾਅਦ ਮਲਾਇਕਾ ਅਰੋੜਾ ਪੁਣੇ ਤੋਂ ਮੁੰਬਈ ਲਈ ਰਵਾਨਾ ਹੋ ਗਈ ਹੈ। ਫਿਲਹਾਲ ਲਾਸ਼ ਨੂੰ ਬਾਬਾ ਹਸਪਤਾਲ 'ਚ ਰੱਖਿਆ ਗਿਆ ਹੈ।

Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਨੇ ਛੱਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Bollywood News , Entertainment News, हिंदी सिनेमा, टीवी और हॉलीवुड की खबरें पढ़ने के लिए देश की सबसे विश्वसनीय न्यूज़ वेबसाइट Zee News Hindi का ऐप डाउनलोड करें. सभी ताजा खबर और जानकारी से जुड़े रहें बस एक क्लिक में.

TAGS

Trending news

;