Jalandhar News: ਡੀਸੀ ਜਲੰਧਰ ਦੇ ਵੱਲੋਂ ਆਮ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਬਲੈਕਆਊਟ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ।
Trending Photos
Jalandhar News: ਜਲੰਧਰ ਦੇ ਆਮਦਪੁਰ ਵਿੱਚ ਕੁਝ ਡਰੋਨ ਦੇਖੇ ਗਏ ਹਨ, ਜਿਨ੍ਹਾਂ ਨੂੰ ਫੌਜ ਨੇ ਹਵਾ ਵਿੱਚ ਹੀ ਬਲਾਸਟ ਕਰ ਦਿੱਤਾ ਹੈ। ਡੀਸੀ ਜਲੰਧਰ ਵੱਲੋਂ ਡਰੋਨ ਦੇਖੇ ਜਾਣ ਦੀ ਰਿਪੋਰਟ ਮਿਲਣ ਤੋਂ ਬਾਅਦ ਕੁਝ ਸਮੇਂ ਹੀ ਬਲੈਕਆਊਟ ਲਾਗੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਫੋਰਸਾਂ ਵੱਲੋਂ ਇਸ ਦੀ ਜਾਂਚ ਕੀਤੀ ਰਹੀਆਂ ਹਨ। ਡੀਸੀ ਜਲੰਧਰ ਦੇ ਵੱਲੋਂ ਆਮ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਬਲੈਕਆਊਟ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ।