Gurdaspur Encounter: ਗੁਰਦਾਸਪੁਰ ਦੇ ਪਿੰਡ ਦੋਸਤਪੁਰ ਨੇੜੇ ਇੱਕ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲੇ ਹੋਇਆ। ਜਵਾਬੀ ਕਾਰਵਾਈ ਵਿੱਚ ਬਦਮਾਸ਼ ਜ਼ਖਮੀ ਹੋ ਗਿਆ।
Trending Photos
Gurdaspur Encounter: ਗੁਰਦਾਸਪੁਰ ਦੇ ਪਿੰਡ ਦੋਸਤਪੁਰ ਨੇੜੇ ਇੱਕ ਬਦਮਾਸ਼ ਅਤੇ ਪੁਲਿਸ ਵਿਚਾਲੇ ਮੁਕਾਬਲੇ ਹੋਇਆ। ਜਵਾਬੀ ਕਾਰਵਾਈ ਵਿੱਚ ਬਦਮਾਸ਼ ਜ਼ਖਮੀ ਹੋ ਗਿਆ। ਪੁਲਿਸ ਨੇ ਇਲਾਜ ਲਈ ਜ਼ਖ਼ਮੀ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।
ਇਹ ਵੀ ਪੜ੍ਹੋ : Sri Akal Takht Sahib: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਪਟਨਾ ਸਾਹਿਬ ਦੇ ਹੁਕਮਾਂ ਨੂੰ ਕੀਤਾ ਰੱਦ
ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਟੀਮਾਂ ਜਾਂਚ ਵਿੱਚ ਜੁੱਟੀਆਂ ਹੋਈਆਂ ਹਨ। ਇਸ ਮੌਕੇ 'ਤੇ ਪੁਲਿਸ ਅਧਿਕਾਰੀਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ ਗਈ ਅਤੇ ਦੂਰੀ ਬਣਾਈ ਹੋਈ।
ਇਹ ਵੀ ਪੜ੍ਹੋ : Canada News: ਕੈਨੇਡਾ ਨੇ ਕੂਟਨੀਤਕ ਵਫ਼ਦ ਦੇ ਦੌਰੇ ਵਾਲੀ ਜਗ੍ਹਾ ਕੋਲ ਫਾਇਰਿੰਗ ਕਰਨ ਉਤੇ ਇਜ਼ਰਾਈਲੀ ਰਾਜਦੂਤ ਤਲਬ