ਪੰਚਾਇਤੀ ਬੋਲੀ ਦੌਰਾਨ ਸਾਬਕਾ ਸਰਪੰਚ ਨੇ ਚਲਾਈਆਂ ਗੋਲੀਆਂ
Advertisement
Article Detail0/zeephh/zeephh2719625

ਪੰਚਾਇਤੀ ਬੋਲੀ ਦੌਰਾਨ ਸਾਬਕਾ ਸਰਪੰਚ ਨੇ ਚਲਾਈਆਂ ਗੋਲੀਆਂ

Tarn Taran News: ਗੋਲੀਬਾਰੀ ਦੌਰਾਨ ਪਿੰਡ ਦੀ ਇੱਕ ਕਮੇਟੀ ਮੈਂਬਰ ਜ਼ਖਮੀ ਹੋ ਗਿਆ ਜਦੋਂ ਕਿ ਉਸਦੇ ਭਤੀਜੇ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਫਿਲਹਾਲ ਇਸ ਮਾਮਲੇ ਵਿਚ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਚਾਇਤੀ ਬੋਲੀ ਦੌਰਾਨ ਸਾਬਕਾ ਸਰਪੰਚ ਨੇ ਚਲਾਈਆਂ ਗੋਲੀਆਂ

Tarn Taran News: ਤਰਨਤਾਰਨ ਦੇ ਪਿੰਡ ਰਟੌਲ ਵਿੱਚ ਪੰਚਾਇਤੀ ਬੋਲੀ ਦੌਰਾਨ ਗੋਲੀਆਂ ਚਲਾਏ ਜਾਣ ਦਾ ਮਾਮਲਾ ਸਹਾਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਰਟੌਲ ਵਿੱਚ ਪੰਚਾਇਤੀ ਬੋਲੀ ਦੌਰਾਨ ਸਾਬਕਾ ਸਰਪੰਚ ਨੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਪਿੰਡ ਦੀ ਇੱਕ ਕਮੇਟੀ ਮੈਂਬਰ ਜ਼ਖਮੀ ਹੋ ਗਿਆ ਜਦੋਂ ਕਿ ਉਸਦੇ ਭਤੀਜੇ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਫਿਲਹਾਲ ਇਸ ਮਾਮਲੇ ਵਿਚ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

TAGS

Trending news

;