SYL News: ਐਸਵਾਈਐਲ ਦੇ ਮੁੱਦੇ ਉਤੇ ਭਲਕੇ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਕੇਂਦਰ ਜਲ ਸ਼ਕਤੀ ਮੰਤਰਾਲੇ ਵਿੱਚ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਵਿੱਚ ਹੋਵੇਗੀ।
Trending Photos
SYL News: ਐਸਵਾਈਐਲ ਦੇ ਮੁੱਦੇ ਉਤੇ ਭਲਕੇ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਕੇਂਦਰ ਜਲ ਸ਼ਕਤੀ ਮੰਤਰਾਲੇ ਵਿੱਚ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਹਮਰੁਤਬਾ ਨਾਇਬ ਸਿੰਘ ਸੈਣੀ ਸ਼ਾਮਿਲ ਹੋਣਗੇ।