'ਖੁਆਰ ਹੋਏ ਸਭ ਮਿਲੈਂਗੇ ' ਧਰਮ ਪ੍ਰਚਾਰ ਲਹਿਰ ਦਾ ਅੱਜ ਹੋਵੇਗਾ ਆਗਾਜ਼
Advertisement
Article Detail0/zeephh/zeephh2717551

'ਖੁਆਰ ਹੋਏ ਸਭ ਮਿਲੈਂਗੇ ' ਧਰਮ ਪ੍ਰਚਾਰ ਲਹਿਰ ਦਾ ਅੱਜ ਹੋਵੇਗਾ ਆਗਾਜ਼

Kuldeep Singh Gargaj: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ 'ਖੁਆਰ ਹੋਏ ਸਭ ਮਿਲੈਂਗੇ ' ਧਰਮ ਪ੍ਰਚਾਰ ਲਹਿਰ ਦਾ ਆਗਾਜ਼ ਰੰਗਰੇਟੇ ਗੁਰੂ ਕੇ ਬੇਟੇ ਮਹਾਨ ਸ਼ਹੀਦ ਭਾਈ ਜਵੀਨ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਪਿੰਡ ਗੱਗੋ ਮਾਹਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤੋਂ ਹੋਣ ਜਾ ਰਹੀ ਹੈ।

'ਖੁਆਰ ਹੋਏ ਸਭ ਮਿਲੈਂਗੇ ' ਧਰਮ ਪ੍ਰਚਾਰ ਲਹਿਰ ਦਾ ਅੱਜ ਹੋਵੇਗਾ ਆਗਾਜ਼

Kuldeep Singh Gargaj(ਕਮਲਦੀਪ ਸਿੰਘ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜੱਥੇਦਾਰ ਵਜੋਂ ਸੇਵਾ ਸੰਭਾਲ ਤੋਂ ਬਾਅਦ ਧਰਮ ਪ੍ਰਚਾਰ ਕਰਨ ਲਈ ਜਿਸ ਤਰੀਕੇ ਪਿਛਲੇ ਕੁਝ ਸਮੇਂ ਤੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਹੁਣ ਉਸ ਤੋਂ ਬਾਅਦ ਹੁਣ ਇਕ ਵੱਡੀ ਧਰਮ ਪ੍ਰਚਾਰ ਲਹਿਰ ਦਾ ਆਗਾਜ਼ ਕਰਨ ਜਾ ਰਹੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ 'ਖੁਆਰ ਹੋਏ ਸਭ ਮਿਲੈਂਗੇ ' ਧਰਮ ਪ੍ਰਚਾਰ ਲਹਿਰ ਦਾ ਆਗਾਜ਼ ਰੰਗਰੇਟੇ ਗੁਰੂ ਕੇ ਬੇਟੇ ਮਹਾਨ ਸ਼ਹੀਦ ਭਾਈ ਜਵੀਨ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਪਿੰਡ ਗੱਗੋ ਮਾਹਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤੋਂ ਹੋਣ ਜਾ ਰਹੀ ਹੈ।

ਇਸ ਧਰਮ ਪ੍ਰਚਾਰ ਲਹਿਰ ਦੇ ਆਗਾਜ਼ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੌਰ ਤੇ ਸ਼ਮੂਲੀਅਤ ਕਰਨਗੇ। ਇਸ ਧਰਮ ਪ੍ਰਚਾਰ ਲਹਿਰ ਦਾ ਮੁੱਖ ਮਕਸਦ ਉਹਨਾਂ ਲੋਕਾਂ ਨੂੰ ਸਿੱਖੀ ਦੇ ਨਾਲ ਜੋੜਨ ਦਾ ਹੋਏਗਾ ਜੋ ਲੋਕ ਰਾਸਤਾ ਭੁੱਲ ਚੁੱਕੇ ਨੇ।

Trending news

;