SGPC News: 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ
Advertisement
Article Detail0/zeephh/zeephh2666860

SGPC News: 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।

SGPC News: 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।

Trending news

;