ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ
Advertisement
Article Detail0/zeephh/zeephh2693878

ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

Narayan Singh Chaura: ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਗੋਲ਼ੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

Narayan Singh Chaura: ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਗੋਲ਼ੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ ਲਗਪਗ ਤਿੰਨ ਮਹੀਨੇ 20 ਦਿਨ ਤਕ ਨਿਆਇਕ ਹਿਰਾਸਤ 'ਚ ਸੀ। ਜ਼ਿਕਰਯੋਗ ਹੈ ਕਿ ਨਾਰਾਇਣ ਸਿੰਘ ਚੌੜਾ ਨੇ ਹਰਿਮੰਦਰ ਸਾਹਿਬ ਦੇ ਗੇਟ 'ਤੇ ਸੁਖਬੀਰ ਸਿੰਘ ਬਾਦਲ ਕੋਲ ਜਾ ਕੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ। 

TAGS

Trending news

;