3 ਮਾਰਚ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Advertisement
Article Detail0/zeephh/zeephh2665895

3 ਮਾਰਚ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ 3 ਮਾਰਚ ਦਿਨ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸੰਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ ਹੈ।

TAGS

Trending news

;