ਪੰਜਾਬ ਸਰਕਾਰ ਵੱਲੋਂ ਤਿੰਨ ਦਿਨਾਂ ਲਈ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ
Advertisement
Article Detail0/zeephh/zeephh2749092

ਪੰਜਾਬ ਸਰਕਾਰ ਵੱਲੋਂ ਤਿੰਨ ਦਿਨਾਂ ਲਈ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ

 ਭਾਰਤ ਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ, ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ

ਪੰਜਾਬ ਸਰਕਾਰ ਵੱਲੋਂ ਤਿੰਨ ਦਿਨਾਂ ਲਈ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਬੰਦ ਕਰਨ ਦੇ ਹੁਕਮ

School and College Closed: ਭਾਰਤ ਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ, ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ਼ ਅਤੇ ਯੂਨੀਵਰਸਿਟੀਆਂ ਅਗਲੇ 3 ਦਿਨ ਲਈ ਬੰਦ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ |

TAGS

Trending news

;