Punjab Cabinet Decision News: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਬੀਤੇ ਦਿਨੀਂ ਕਿਸਾਨਾਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਸੀ।
Trending Photos
Punjab Cabinet Decision News: ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿੱਤ ‘ਚ ਵੱਡਾ ਫੈਸਲਾ ਲੈਂਦਿਆ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ (ਡੀਨੋਟੀਫਾਈ) ਕਰਨ ਦਾ ਫੈਸਲਾ ਲਿਆ ਹੈ। ਇਹ ਫ਼ੈਸਲਾ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਬੀਤੇ ਦਿਨੀਂ ਕਿਸਾਨਾਂ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਵਾਪਸ ਲੈ ਲਈ ਸੀ।