SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਖਜਾਨਚੀ ਤਰਸੇਮ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਖੁਦਕੁਸ਼ੀ ਕਰ ਲਈ।
Trending Photos
SGPC News: ਤੜਕਸਾਰ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਪੁਲ ਕੋਟ ਮਿੱਤ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਖਜਾਨਚੀ ਤਰਸੇਮ ਸਿੰਘ ਵਾਸੀ ਪਿੰਡ ਸੇਖ ਜ਼ਿਲ੍ਹਾ ਤਰਨਤਾਰਨ ਨੇ ਨਹਿਰ ਵਿਚ ਛਾਲ ਮਾਰ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ : Mohali News: ਜਬਰ ਜਨਾਹ ਪੀੜਤਾ ਦੀ ਸ਼ਿਕਾਇਤ ਉਤੇ ਪਾਸਟਰ ਬਜਿੰਦਰ ਮਾਮਲੇ ਵਿੱਚ ਇੱਕ ਹੋਰ ਐਫਆਈਆਰ ਦਰਜ
ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਿਜੈ ਸਿੰਘ ਨੇ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਮਾਨਸਿਕ ਤੌਰ ਪਰੇਸ਼ਾਨ ਰਹਿੰਦਾ ਸਨ। ਘਟਨਾ ਉਪਰੰਤ ਗੋਤਾਖੋਰਾਂ ਵੱਲੋਂ ਤਰਸੇਮ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਤੋਂ ਹਟਾਇਆ ਗਿਆ NSA, ਜਲਦ ਹੀ ਪੰਜਾਬ ਲਿਆਂਦਾ ਜਾਵੇਗਾ