IPL Match Cancelled: ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਆਈਪੀਐਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।
Trending Photos
IPL Match Cancelled: ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦਰਮਿਆਨ ਸੂਤਰਾਂ ਦੇ ਹਵਾਲੇ ਤੋਂ ਆਈਪੀਐਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਈਪੀਐਲ ਦੇ ਬਾਕੀ ਰਹਿੰਦੇ ਸਾਰੇ ਮੈਚ ਕਰਨ ਦਾ ਫੈਸਲਾ ਲਿਆ ਗਿਆ ਹੈ। ਕਾਬਿਲੇਗੌਰ ਹੈ ਕਿ ਬੀਤੇ ਰਾਤ ਧਰਮਸ਼ਾਲਾ ਵਿੱਚ ਪੰਜਾਬ ਤੇ ਦਿੱਲੀ ਦਾ ਮੈਚ ਮੁਲਤਵੀ ਕਰਕੇ ਗੁਜਰਾਤ ਸ਼ਿਫਟ ਕਰ ਦਿੱਤਾ ਗਿਆ ਸੀ। ਪਰ ਹੁਣ ਆਈਪੀਐਲ ਦੇ ਬਾਕੀ ਰਹਿੰਦੇ ਸਾਰੇ ਮੈਚ ਰੱਦ ਕਰ ਦਿੱਤੇ ਗਏ ਹਨ।