Punjab-Haryana Water Dispute: ਆਮ ਆਦਮੀ ਪਾਰਟੀ ਨੇ ਪਾਣੀ ਦੇ ਮੁੱਦੇ 'ਤੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ 'ਚ ਸ਼ਾਮਲ ਹੋਣਗੇ। ਇਹ ਮੀਟਿੰਗ ਸ਼ਾਮ 6 ਵਜੇ ਨਗਰ ਭਵਨ ਚੰਡੀਗੜ੍ਹ ਸੈਕਟਰ 35 ਵਿਖੇ ਹੋਵੇਗੀ।
Trending Photos
Punjab-Haryana Water Dispute: ਆਮ ਆਦਮੀ ਪਾਰਟੀ ਨੇ ਪਾਣੀ ਦੇ ਮੁੱਦੇ 'ਤੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ 'ਚ ਸ਼ਾਮਲ ਹੋਣਗੇ।