ਫਿਰੋਜ਼ਪੁਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 25 ਸਾਲਾ ਨੌਜਵਾਨ ਦੀ ਮੌਤ
Advertisement
Article Detail0/zeephh/zeephh2780477

ਫਿਰੋਜ਼ਪੁਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 25 ਸਾਲਾ ਨੌਜਵਾਨ ਦੀ ਮੌਤ

Ferozepur News: ਗੁਰਵਿੰਦਰ ਸਿੰਘ ਨੂੰ ਗੋਲੀ ਲੱਗਣ ਤੋਂ ਬਾਅਦ ਤੁਰੰਤ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਤ ਨਾਜੁਕ ਹੋਣ ਕਰਕੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਫਿਰੋਜ਼ਪੁਰ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 25 ਸਾਲਾ ਨੌਜਵਾਨ ਦੀ ਮੌਤ

Ferozepur News: ਫਿਰੋਜ਼ਪੁਰ ਦੇ ਪਿੰਡ ਅਲਫੂ ਕੇ ਵਿੱਚ ਕੱਲ੍ਹ ਦੇਰ ਰਾਤ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਦੌਰਾਨ ਇੱਕ 25 ਸਾਲਾ ਨੌਜਵਾਨ ਗੁਰਵਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ, ਗੋਲੀ ਲੱਗਣ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਗੁਰਵਿੰਦਰ ਸਿੰਘ ਨੂੰ ਗੋਲੀ ਲੱਗਣ ਤੋਂ ਬਾਅਦ ਤੁਰੰਤ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਤ ਨਾਜੁਕ ਹੋਣ ਕਰਕੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।

TAGS

Trending news

;