ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ
Advertisement
Article Detail0/zeephh/zeephh2830334

ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਸ਼ੁੱਕਰਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਪਾਰਟੀ ਪ੍ਰਧਾਨ ਸੁਨੀਲ ਜਾਖੜ ਨਾਲ ਕੰਮ ਕਰਨਗੇ।   

ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ

MLA Ashwani Sharma: ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੂੰ ਸ਼ੁੱਕਰਵਾਰ ਨੂੰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਪਾਰਟੀ ਪ੍ਰਧਾਨ ਸੁਨੀਲ ਜਾਖੜ ਨਾਲ ਕੰਮ ਕਰਨਗੇ। fallback

Trending news

;