Ranjit Singh Gill Join Bjp: ਸ਼੍ਰੋਮਣੀ ਅਕਾਲੀ ਦਲ ਨੂੰ ਬੀਤੇ ਦਿਨੀਂ ਅਲਵਿਦਾ ਕਹਿ ਤੋਂ ਬਾਅਦ ਰਣਜੀਤ ਸਿੰਘ ਗਿੱਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਹੈ।
Trending Photos